Public App Logo
Profile Picture

Rojana Khabar

@rojanakhabar16
25Followers
0Following
ਬਾਲ ਰੂਪ ਨੰਦ ਕਿਸ਼ੋਰ ਦੇ ਅਲੌਕਿਕ ਦਰਸ਼ਨ | ਸ਼੍ਰੀਮਦ ਭਾਗਵਤ ਕਥਾ ਦਾ ਮਨਮੋਹਕ ਦ੍ਰਿਸ਼ Part 14
ਬਾਲ ਰੂਪ ਨੰਦ ਕਿਸ਼ੋਰ ਦੇ ਅਲੌਕਿਕ ਦਰਸ਼ਨ | ਸ਼੍ਰੀਮਦ ਭਾਗਵਤ ਕਥਾ ਦਾ ਮਨਮੋਹਕ ਦ੍ਰਿਸ਼ Part 12
ਬਾਲ ਰੂਪ ਨੰਦ ਕਿਸ਼ੋਰ ਦੇ ਅਲੌਕਿਕ ਦਰਸ਼ਨ | ਸ਼੍ਰੀਮਦ ਭਾਗਵਤ ਕਥਾ ਦਾ ਮਨਮੋਹਕ ਦ੍ਰਿਸ਼ Part 11
ਬਾਲ ਰੂਪ ਨੰਦ ਕਿਸ਼ੋਰ ਦੇ ਅਲੌਕਿਕ ਦਰਸ਼ਨ | ਸ਼੍ਰੀਮਦ ਭਾਗਵਤ ਕਥਾ ਦਾ ਮਨਮੋਹਕ ਦ੍ਰਿਸ਼ Part 9
ਬਾਲ ਰੂਪ ਨੰਦ ਕਿਸ਼ੋਰ ਦੇ ਅਲੌਕਿਕ ਦਰਸ਼ਨ | ਸ਼੍ਰੀਮਦ ਭਾਗਵਤ ਕਥਾ ਦਾ ਮਨਮੋਹਕ ਦ੍ਰਿਸ਼ Part 15
🇮🇳 ਸਲਾਮ ਹੈ ਇਸ ਵੀਰ ਨੂੰ... ਅੱਜ ਹਰ ਅੱਖ ਹੋਈ ਨਮ! 😢
ਆਈ.ਟੀ.ਬੀ.ਪੀ. ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਦੇਸ਼ ਦੀ ਸੇਵਾ ਲਈ ਉਹਨਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।
🙏 ਵੀਰ ਨੂੰ ਸ਼ਰਧਾਂਜਲੀ ਅਰਪਿਤ ਕਰੋ।
<nis:link nis:type=tag nis:id=parmindersingh nis:value=ParminderSingh nis:enabled=true nis:link/> <nis:link nis:type=tag nis:id=itbp nis:value=ITBP nis:enabled=true nis:link/> <nis:link nis:type=tag nis:id=tribute nis:value=Tribute nis:enabled=true nis:link/> <nis:link nis:type=tag nis:id=punjabnews nis:value=PunjabNews nis:enabled=true nis:link/> <nis:link nis:type=tag nis:id=rojanakhabar nis:value=RojanaKhabar nis:enabled=true nis:link/> <nis:link nis:type=tag nis:id=salute nis:value=Salute nis:enabled=true nis:link/>
ਬਾਲ ਰੂਪ ਨੰਦ ਕਿਸ਼ੋਰ ਦੇ ਅਲੌਕਿਕ ਦਰਸ਼ਨ | ਸ਼੍ਰੀਮਦ ਭਾਗਵਤ ਕਥਾ ਦਾ ਮਨਮੋਹਕ ਦ੍ਰਿਸ਼ Part 10
ਬਾਲ ਰੂਪ ਨੰਦ ਕਿਸ਼ੋਰ ਦੇ ਅਲੌਕਿਕ ਦਰਸ਼ਨ | ਸ਼੍ਰੀਮਦ ਭਾਗਵਤ ਕਥਾ ਦਾ ਮਨਮੋਹਕ ਦ੍ਰਿਸ਼ Part 13
🇮🇳 ਸਲਾਮ ਹੈ ਇਸ ਵੀਰ ਨੂੰ... ਅੱਜ ਹਰ ਅੱਖ ਹੋਈ ਨਮ! 😢
ਆਈ.ਟੀ.ਬੀ.ਪੀ. ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਦੇਸ਼ ਦੀ ਸੇਵਾ ਲਈ ਉਹਨਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 10
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 7
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 11
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 8
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 9
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 6
ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਵੱਲੋਂ ਬਾਸੋਵਾਲ ਕਾਲੋਨੀ ਦੇ ਰਾਧਾ ਕ੍ਰਿਸ਼ਨ ਠਾਕੁਰ ਦੁਆਰਾ ਮੰਦਰ ਵਿਖੇ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ, ਸੰਗਤਾਂ ਨਾਲ ਸਾਂਝੇ ਕੀਤੇ ਬਾਬਾ ਜੀ ਦੇ ਅਨਸੁਣੇ ਜੀਵਨ ਪ੍ਰਸੰਗ
ਬਾਸੋਵਾਲ ਕਾਲੋਨੀ: ਬਾਸੋਵਾਲ ਕਾਲੋਨੀ ਦੇ ਰਾਧਾ ਕ੍ਰਿਸ਼ਨ ਠਾਕੁਰ ਦੁਆਰਾ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਵੱਲੋਂ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਦੀ ਵਿਧੀਵਤ ਸਥਾਪਨਾ ਕੀਤੀ ਗਈ। ਇਸ ਪਵਿੱਤਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਅਸੀਸਾਂ ਪ੍ਰਾਪਤ ਕੀਤੀਆਂ।
ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਾਲ ਜੀ ਮਹਾਰਾਜ ਨੇ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੇ ਜੀਵਨ ਨਾਲ ਜੁੜੇ ਇੱਕ ਅਜਿਹੇ ਪ੍ਰਸੰਗ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ, ਜਿਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਬਾਬਾ ਬਾਲਕ ਨਾਥ ਜੀ ਨੇ ਆਪਣੇ ਜੀਵਨ ਵਿੱਚ ਤਪੱਸਿਆ, ਸਾਦਗੀ, ਨਿਮਰਤਾ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ। ਉਹ ਆਪਣੇ ਕੋਲ ਆਉਣ ਵਾਲੇ ਹਰ ਸ਼ਰਧਾਲੂ ਨੂੰ ਇਹੀ ਉਪਦੇਸ਼ ਦਿੰਦੇ ਸਨ ਕਿ ਪਰਮਾਤਮਾ ਦੀ ਪ੍ਰਾਪਤੀ ਦਾ ਰਸਤਾ ਹੰਕਾਰ ਨਹੀਂ, ਸਗੋਂ ਸੇਵਾ, ਸੱਚਾਈ ਅਤੇ ਭਗਤੀ ਹੈ।
ਉਨ੍ਹਾਂ ਕਿਹਾ ਕਿ ਮੂਰਤੀ ਸਥਾਪਨਾ ਦਾ ਉਦੇਸ਼ ਕੇਵਲ ਧਾਰਮਿਕ ਪਰੰਪਰਾ ਨੂੰ ਅੱਗੇ ਵਧਾਉਣਾ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਬਾਬਾ ਬਾਲਕ ਨਾਥ ਜੀ ਦੇ ਉੱਚੇ ਆਦਰਸ਼ਾਂ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨਾਲ ਜੋੜਨਾ ਵੀ ਹੈ।
ਸਮਾਗਮ ਦੌਰਾਨ ਧਾਰਮਿਕ ਕੀਰਤਨ, ਅਰਦਾਸ ਅਤੇ ਸੰਗਤਾਂ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਅੰਤ ਵਿੱਚ ਸਮੂਹ ਸੰਗਤ ਨੇ ਦੇਸ਼, ਸਮਾਜ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਤੇ ਸਮੂਹ ਕਮੇਟੀ ਮੈਂਬਰ ਮਜੂਦ ਸਨ।
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸ੍ਰੀ ਅਨੰਦਪੁਰ ਸਾਹਿਬ ਟੈਂਟ ਸਿਟੀ ਦਾ ਕੀਤਾ ਦੌਰਾ
ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵੱਲੋਂ ਛੇ ਮੈਂਬਰੀ ਕਮੇਟੀ ਦਾ ਗਠਨ
ਐਸ.ਡੀ.ਐਮ., ਡੀ.ਐਸ.ਪੀ, ਕਾਰਜਕਾਰੀ ਇੰਜੀਨਿਅਰ ਲੋਕ ਨਿਰਮਾਣ ਵਿਭਾਗ, ਪਾਵਰ ਕਾਮ, ਫਾਇਰ ਅਫਸਰ ਤੇ ਅਧਾਰਿਤ ਕਮੇਟੀ ਕਰੇਗੀ ਦੋ ਦਿਨਾਂ ਵਿੱਚ ਜਾਂਚ
ਜਾਨੀ ਨੁਕਸਾਨ ਤੋ ਰਿਹਾ ਬਚਾਅ, ਸ਼ਰਧਾਲੂਆਂ ਦੀ ਸੁਰੱਖਿਆਂ ਨੂੰ ਹੋਰ ਪੁਖਤਾ ਬਣਾਉਣ ਦੇ ਦਿੱਤੇ ਨਿਰਦੇਸ਼
ਅਗੰਮਪੁਰ ਵਿੱਚ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਆਧੁਨਿਕ ਸਹੂਲਤਾਂ ਨਾਲ ਲੈਂਸ ਟੈਂਟ ਸਿਟੀ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਅਧਿਕਾਰੀ ਕਰ ਰਹੇ ਜਾਂਚ
ਸ੍ਰੀ ਅਨੰਦਪੁਰ ਸਾਹਿਬ 13 ਜੁਲਾਈ: ਸ੍ਰੀ ਅਨੰਦਪੁਰ ਸਾਹਿਬ ਦੇ ਅਗੰਮਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਥਾਪਿਤ ਕੀਤੀ ਗਈ ਆਧੁਨਿਕ ਟੈਂਟ ਸਿਟੀ ਵਿੱਚ ਵਾਪਰੀ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਘਟਨਾ ਵਾਲੇ ਸਥਾਨ 'ਤੇ ਪੁੱਜ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਹਾਦਸੇ ਦੇ ਕਾਰਨਾਂ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕਰਕੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।
      ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦੀ ਜਾਂਚ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਸਬ ਡਵੀਜ਼ਨ ਮੈਜਿਸਟਰੇਟ, ਡਿਪਟੀ ਸੁਪਰਡੈਂਟ ਆਫ ਪੁਲਿਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਪਾਵਰਕਾਮ ਦੇ ਅਧਿਕਾਰੀ, ਫਾਇਰ ਅਫਸਰ ਅਤੇ ਹੋਰ ਸਬੰਧਤ ਅਧਿਕਾਰੀ ਸ਼ਾਮਲ ਹਨ। ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅੱਗ ਲੱਗਣ ਦੇ ਸੰਭਾਵਿਤ ਕਾਰਨਾਂ, ਸੁਰੱਖਿਆ ਪ੍ਰਬੰਧਾਂ ਅਤੇ ਮੌਕੇ 'ਤੇ ਉਪਲੱਬਧ ਸਹੂਲਤਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਆਪਣੀ ਰਿਪੋਰਟ ਦੋ ਦਿਨਾਂ ਵਿੱਚ ਪੇਸ਼ ਕੀਤੀ ਜਾਵੇ।
       ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਜੋ ਕਿ ਸਭ ਤੋਂ ਵੱਡੀ ਰਾਹਤ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲਈ ਸ਼ਰਧਾਲੂਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਟੈਂਟ ਸਿਟੀ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਗ ਸੁਰੱਖਿਆ ਪ੍ਰਬੰਧਾਂ, ਬਿਜਲੀ ਪ੍ਰਣਾਲੀ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਦੁਬਾਰਾ ਸਮੀਖਿਆ ਕਰਕੇ ਜਿੱਥੇ ਵੀ ਲੋੜ ਹੋਵੇਗੀ, ਤੁਰੰਤ ਸੁਧਾਰ ਕੀਤੇ ਜਾਣਗੇ।
      ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੰਮਪੁਰ ਵਿਖੇ ਬਣਾਈ ਗਈ ਇਹ ਆਧੁਨਿਕ ਟੈਂਟ ਸਿਟੀ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਰਿਹਾਇਸ਼ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਹੈ। ਇਸ ਲਈ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆਂ ਸਾਰੇ ਸੁਰੱਖਿਆ ਮਾਪਦੰਡਾਂ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟੈਂਟ ਸਿਟੀ ਵਿੱਚ ਮੌਜੂਦ ਸਾਰੀਆਂ ਬਿਜਲੀ ਅਤੇ ਅੱਗ ਸੁਰੱਖਿਆ ਪ੍ਰਣਾਲੀਆਂ ਦੀ ਤਕਨੀਕੀ ਜਾਂਚ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਤੁਰੰਤ ਦੂਰ ਕੀਤਾ ਜਾਵੇ।
     ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ।ਉਨ੍ਹਾਂ ਨੇ ਦੱਸਿਆ ਕਿ ਇਸ ਟੈਂਟ ਸਿਟੀ ਨੇੜੇ ਫਾਇਰ ਟੈਂਡਰ ਪੱਕੇ ਤੌਰ ਤੇ ਸਥਾਪਿਤ ਕੀਤਾ ਜਾਵੇਗਾ। 
   ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ, ਜਸ਼ਨਦੀਪ ਸਿੰਘ ਡੀ.ਐਸ.ਪੀ, ਅਨੰਦ ਸੈਣੀ ਐਕਸੀਅਨ ਪੀ.ਡਬਲਯੂ.ਡੀ, ਗੁਰਵਿੰਦਰ ਸਿੰਘ ਐਸ.ਡੀ.ਓ, ਰਜਿੰਦਰ ਸਿੰਘ ਐਸ.ਡੀ.ਓ ਪਾਵਰ ਕਾਮ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਵੱਲੋਂ ਬਾਸੋਵਾਲ ਕਾਲੋਨੀ ਦੇ ਰਾਧਾ ਕ੍ਰਿਸ਼ਨ ਠਾਕੁਰ ਦੁਆਰਾ ਮੰਦਰ ਵਿਖੇ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ, ਸੰਗਤਾਂ ਨਾਲ ਸਾਂਝੇ ਕੀਤੇ ਬਾਬਾ ਜੀ ਦੇ ਅਨਸੁਣੇ ਜੀਵਨ ਪ੍ਰਸੰਗ
ਬਾਸੋਵਾਲ ਕਾਲੋਨੀ: ਬਾਸੋਵਾਲ ਕਾਲੋਨੀ ਦੇ ਰਾਧਾ ਕ੍ਰਿਸ਼ਨ ਠਾਕੁਰ ਦੁਆਰਾ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਵੱਲੋਂ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਦੀ ਵਿਧੀਵਤ ਸਥਾਪਨਾ ਕੀਤੀ ਗਈ। ਇਸ ਪਵਿੱਤਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਅਸੀਸਾਂ ਪ੍ਰਾਪਤ ਕੀਤੀਆਂ।
ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਾਲ ਜੀ ਮਹਾਰਾਜ ਨੇ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੇ ਜੀਵਨ ਨਾਲ ਜੁੜੇ ਇੱਕ ਅਜਿਹੇ ਪ੍ਰਸੰਗ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ, ਜਿਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਬਾਬਾ ਬਾਲਕ ਨਾਥ ਜੀ ਨੇ ਆਪਣੇ ਜੀਵਨ ਵਿੱਚ ਤਪੱਸਿਆ, ਸਾਦਗੀ, ਨਿਮਰਤਾ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ। ਉਹ ਆਪਣੇ ਕੋਲ ਆਉਣ ਵਾਲੇ ਹਰ ਸ਼ਰਧਾਲੂ ਨੂੰ ਇਹੀ ਉਪਦੇਸ਼ ਦਿੰਦੇ ਸਨ ਕਿ ਪਰਮਾਤਮਾ ਦੀ ਪ੍ਰਾਪਤੀ ਦਾ ਰਸਤਾ ਹੰਕਾਰ ਨਹੀਂ, ਸਗੋਂ ਸੇਵਾ, ਸੱਚਾਈ ਅਤੇ ਭਗਤੀ ਹੈ।
ਉਨ੍ਹਾਂ ਕਿਹਾ ਕਿ ਮੂਰਤੀ ਸਥਾਪਨਾ ਦਾ ਉਦੇਸ਼ ਕੇਵਲ ਧਾਰਮਿਕ ਪਰੰਪਰਾ ਨੂੰ ਅੱਗੇ ਵਧਾਉਣਾ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਬਾਬਾ ਬਾਲਕ ਨਾਥ ਜੀ ਦੇ ਉੱਚੇ ਆਦਰਸ਼ਾਂ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨਾਲ ਜੋੜਨਾ ਵੀ ਹੈ।
ਸਮਾਗਮ ਦੌਰਾਨ ਧਾਰਮਿਕ ਕੀਰਤਨ, ਅਰਦਾਸ ਅਤੇ ਸੰਗਤਾਂ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਅੰਤ ਵਿੱਚ ਸਮੂਹ ਸੰਗਤ ਨੇ ਦੇਸ਼, ਸਮਾਜ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਤੇ ਸਮੂਹ ਕਮੇਟੀ ਮੈਂਬਰ ਮਜੂਦ ਸਨ।
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 2
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 8
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 7
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 9
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 6
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼ Part 4
ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ: ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਕੀਤੀ ਹੋਰ ਤੇਜ਼