Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर

ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਜੀ ਨਾਲ ਭਾਜਪਾ ਦੇ ਪ੍ਰਦੇਸ਼ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਨਿੱਘੀ ਮੁਲਾਕਾਤ ਕਿਯੀ । ਉਨ੍ਹਾਂ ਨੂੰ ਬੇਨਤੀ ਕੀਤੀ ਕਿ ਵੰਦੇ ਭਾਰਤ ਟ੍ਰੇਨ ਦਾ ਸਟਾਪੇਜ ਨੰਗਲ ਨੂੰ ਵੀ ਬਣਾਇਆ ਜਾਏ । ਓਹਨਾ ਨੇ ਤੁਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਸ ਵਿਸ਼ੇ ਤੇ ਕਾਰਵਾਈ ਕੀਤੀ ਜਾਏ । ਸ੍ਰੀ ਅਨੰਦਪੁਰ ਸਾਹਿਬ ਵਿਧਾਨਸਭਾ ਦੇ ਕਈ ਹੋਰ ਮੁੱਦਿਆਂ ਤੇ ਵੀ ਸਾਰਥਕ ਚਰਚਾ ਹੋਈ ।

Nangal, Rupnagar | Jun 16, 2026