ਅੱਜ ਚੰਡੀਗੜ੍ਹ ਦਫ਼ਤਰ ਵਿਖੇ ਡਾਕਟਰ ਦਲਜੀਤ ਸਿੰਘ ਚੀਮਾ ਜੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਜ਼ਿਲ੍ਹਾ ਰੋਪੜ ਦੀ ਟੀਮ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਜੀ ਨਾਲ ਮੁਲਾਕਾਤ ਕੀਤੀ ਗਈ ਉਸ ਸਮੇ ਹੋਰ ਵੀ ਸੀਨੀਅਰ ਲੀਡਰ ਅਰਸ਼ਦੀਪ ਕਲੇਰ ਅਤੇ ਐੱਨ ਕੇ ਸ਼ਰਮਾ ਵੀ ਮੌਜੂਦ ਰਹੇ ਤੇ ਆਉਣ ਵਾਲੀਆ ਵਿਧਾਨ ਸਭਾ ਦੀਆਂ ਵੋਟਾਂ ਸੰਬੰਧੀ ਵਿਚਾਰ ਵਟਾਂਦਰਾ ਹੋਇਆ
ਇਸ ਮੌਕੇ ਸੀਨੀਅਰ ਯੂਥ ਅਕਾਲੀ ਦਲ ਦੇ ਆਗੂ ਤਰਨਜੀਤ ਸਿੰਘ ਤਰਨੀ , ਸਿਮਰਨਜੀਤ ਸਿੰਘ ਮੀਤ ਪ੍ਰਧਾਨ ਯੂਥ ਅਕਾਲੀ ਦਲ , ਸੁਨੀਲ ਪੌਲ, ਅਮਨਦੀਪ ਸਿੰਘ ਹਾਜ਼ਰ ਰਹੇ