Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर

ਸ਼੍ਰੀ ਅਨੰਦਪੁਰ ਸਾਹਿਬ ਤੋਂ MP ਮਲਵਿੰਦਰ ਕੰਗ ਨੇ ਕੀਤੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਤ ਬੰਗਾ - ਗੜ੍ਹਸ਼ੰਕਰ - ਸ਼੍ਰੀ ਅਨੰਦਪੁਰ ਸਾਹਿਬ - ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ ਘੋਸ਼ਿਤ ਕਰਨ ਦੀ ਚੱਕੀ ਮੰਗ ਇਸ ਮਾਰਗ ਨਾਲ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਮਿਲੇਗੀ ਮਦਦ - MP ਕੰਗ ਖੇਤਰ ਦੇ ਆਰਥਿਕ ਵਿਕਾਸ ਲਈ ਇਹ ਮਾਰਗ ਜਰੂਰੀ,ਮੰਤਰੀ ਜੀ ਨੇ ਇਸ ਮੰਗ ਤੇ ਜਲਦ ਕਾਰਵਾਈ ਕਰਨ ਦਾ ਦਿੱਤਾ ਭਰੋਸਾ।

Rup Nagar, Rupnagar | Aug 5, 2026