ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਠਿੰਡਾ ਵਿੱਚ ਵੱਖ-ਵੱਖ ਸਕੀਮਾਂ ਦਾ ਲਿਆ ਜਾਈਜਾ, ਕੇਂਦਰ ਸਰਕਾਰ ਦੀਆਂ ਸਕੀਮਾਂ ਲੋਕਾਂ ਤੱਕ ਨਾ ਪੁੱਜਣ ਕਾਰਨ ਅਧਿਕਾਰੀਆਂ ਦੀ ਲਗਾਈ ਕਲਾਸ,
ਭੁੱਚੋ ਵਿਖੇ ਦੌਰੇ 'ਚ ਉਹ ਕਰੀਬ 100 ਪਰਿਵਾਰਾਂ ਨੂੰ ਮਿਲੇ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਿਦਾਇਤ ਕੀਤੀ ਇਨ੍ਹਾਂ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾ ਕੇ ਦੇਣ ਸਬੰਧੀ ਰਿਪੋਰਟ ਅਗਲੇ 10 ਦਿਨਾਂ ਚ ਕਮਿਸ਼ਨ ਕੋਲ ਜਮ੍ਹਾ ਕਰਵਾਈ ਜਾਵੇ।ਇਸੇ ਤਰ੍ਹਾਂ ਰਾਮਪੁਰਾ ਫੂਲ ਵਿਖੇ ਮਰੇ ਜਾਨਵਰਾਂ ਨੂੰ ਚੁੱਕਣ ਸਬੰਧੀ ਸਹੂਲਤ ਦੇਣ ਲਈ ਇਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਜਮ੍ਹਾ ਕਰਵਾਉਣ ਸਬੰਧੀ ਹਿਦਾਇਤ ਵੀ ਕੀਤੀ ਗਈ,
#talwandisabokhabar #bathindanews