ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਢਾਂਚੇ ਵਿੱਚ ਦਵਿੰਦਰ ਸਿੰਘ ਕੋਟਬਖਤੂ ਨੂੰ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਦਵਿੰਦਰ ਸਿੰਘ ਕੋਟਬਖਤੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਹੈ,
#talwandisabokhabar #HalkaTalwandiSabo #SukhbirSinghBadal #HarsimratKaurBadal #YouthAkaliDal