ਫਾਜ਼ਿਲਕਾ: ਫਾਜ਼ਿਲਕਾ: 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ, ਜਾਣੋ ਜੇਤੂਆਂ ਦੇ ਨਾਂ
ਫਾਜ਼ਿਲਕਾ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' 2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਦੂਜਾ ਦਿਨ ਰਿਹਾ ਸ਼ਾਨਦਾਰ। ਅੰਡਰ 14, 17 ਅਤੇ 21 ਉਮਰ ਵਰਗ ਵਿੱਚ ਐਥਲੈਟਿਕਸ, ਹੈਂਡਬਾਲ, ਵਾਲੀਬਾਲ ਅਤੇ ਕਬੱਡੀ ਸਮੇਤ ਕਈ ਖੇਡਾਂ ਵਿੱਚ ਖਿਡਾਰੀਆਂ ਨੇ ਦਿਖਾਇਆ ਦਮ। ਜਾਣੋ ਅੱਜ ਦੇ ਮੁਕਾਬਲਿਆਂ ਦੇ ਮੁੱਖ ਨਤੀਜੇ।