ਤਰਨਤਾਰਨ: ਪੱਟੀ: ਐਸ.ਡੀ.ਐਮ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਪੱਟੀ ਵਿੱਚ ਐਸ.ਡੀ.ਐਮ ਅਮਨਦੀਪ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ ਹੋਈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ।