ਨਕੋਦਰ: ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਇਲਾਕਾ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ
ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਇਲਾਕੇ ਦੇ ਵੱਖ-ਵੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਨਕੋਦਰ ਇਲਾਕੇ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।