ਅੰਮ੍ਰਿਤਸਰ 2: ਜਲੰਧਰ ਜਿਮਖਾਨਾ ਕਲੱਬ ਵਿਵਾਦ: ਸਿੱਖ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ
ਜਲੰਧਰ ਜਿਮਖਾਨਾ ਕਲੱਬ ਵਿੱਚ ਗੁਰਬਾਣੀ ਦੀਆਂ ਤੁੱਕਾਂ ਨਾਲ ਛੇੜਛਾੜ ਅਤੇ ਡਾਂਸ ਦੇ ਮਾਮਲੇ 'ਤੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ। ਦੋਸ਼ੀਆਂ 'ਤੇ ਕਾਰਵਾਈ ਨਾ ਹੋਣ 'ਤੇ ਕਲੱਬ ਬੰਦ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ ਹੈ।