ਪਟਿਆਲਾ: ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੂਆਣਾ ਨਾਲ ਮੁਲਾਕਾਤ, ਐਸਜੀਪੀਸੀ ਨੇ ਚੁੱਕੀ ਰਿਹਾਈ ਦੀ ਮੰਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੂਆਣਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੋਂ ਰਾਜੂਆਣਾ ਦੀ ਰਿਹਾਈ ਦੇ ਮਾਮਲੇ 'ਤੇ ਤੁਰੰਤ ਫੈਸਲਾ ਲੈਣ ਦੀ ਮੰਗ ਕੀਤੀ ਹੈ।