ਪਟਿਆਲਾ: ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਟਿਆਲਾ ਪਹੁੰਚੀ, ਸੁਖਵਿੰਦਰ ਮਿੰਟੂ ਨੇ ਕੀਤਾ ਸਵਾਗਤ
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਪਟਿਆਲਾ ਪਹੁੰਚੀ, ਜਿੱਥੇ ਸੁਖਵਿੰਦਰ ਸਿੰਘ ਮਿੰਟੂ ਨੇ ਭਰਵਾਂ ਸਵਾਗਤ ਕੀਤਾ। ਮਿੰਟੂ ਨੇ ਦਾਅਵਾ ਕੀਤਾ ਕਿ ਲੋਕਾਂ ਦੇ ਭਰਵੇਂ ਸਮਰਥਨ ਨਾਲ 2027 ਵਿੱਚ ਭਾਜਪਾ ਦੀ ਸਰਕਾਰ ਬਣੇਗੀ।