ਅੰਮ੍ਰਿਤਸਰ 2: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 5 ਮੁਲਜ਼ਮ ਗ੍ਰਿਫ਼ਤਾਰ, 13 ਪਿਸਤੌਲ ਬਰਾਮਦ
ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 8 PX3, 3 .30 ਬੋਰ, ਇੱਕ ਗਲੌਕ ਅਤੇ ਇੱਕ 9mm ਪਿਸਤੌਲ ਸਮੇਤ ਕੁੱਲ 13 ਹਥਿਆਰ ਬਰਾਮਦ ਕੀਤੇ ਗਏ ਹਨ।