Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
Congress
Modi
Delhi
Viral
मारपीट
Crime
Jharkhand
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर

ਮੋਗਾ ਪੁਲਿਸ ਦੀ ਵੱਡੀ ਕਾਰਵਾਈ ਮੋਗਾ ਪੁਲਿਸ ਵੱਲੋਂ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਮੁਲਾਜ਼ਮ ਦੱਸ ਕੇ ਫਰਜ਼ੀ ਪਛਾਣ ਦੀ ਵਰਤੋਂ ਕਰਨ ਵਾਲੀ ਇੱਕ ਮਹਿਲਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਪੰਜਾਬ ਪੁਲਿਸ ਦੀ ਵਰਦੀ, ਫਰਜ਼ੀ ਆਈ-ਕਾਰਡ, ਵਾਕੀ-ਟਾਕੀ ਸੈੱਟ ਅਤੇ ਹੋਰ ਸਾਜ਼ੋ-ਸਮਾਨ ਬਰਾਮਦ ਕੀਤਾ ਗਿਆ। ਮਾਮਲੇ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਜਾਰੀ ਹੈ #jonetv #MogaPolice #PunjabPolice #Crime #FakeIdentity #LawEnforcement

Moga, Moga | Aug 7, 2026

MORE NEWS