Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
Congress
Modi
Delhi
Viral
मारपीट
Crime
Jharkhand
Dm
Up
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
Uttarpradesh
No video available

ਰਾਏਕੋਟ: ਲਾਇਨਜ਼ ਕਲੱਬ ਨੇ ਰਾਏਕੋਟ ’ਚ ਲਗਾਇਆ ਗਿਆ ਮੁਫ਼ਤ ਅੱਖਾਂ ਦਾ ਜਾਂਚ ਕੈਂਪ, 210 ਮਰੀਜ਼ਾਂ ਦਾ ਕੀਤਾ ਚੈੱਕਅੱਪ ਤੇ 45 ਮਰੀਜ਼ ਲੈਂਜ਼ ਆਪਰੇਸ਼ਨ ਲਈ ਚੁਣੇ ਗਏ

Raikot, Ludhiana | Mar 13, 2024
ਰਾਏਕੋਟ ਦੇ ਮਲੇਰਕੋਟਲਾ ਰੋਡ ’ਤੇ ਸਥਿਤ ਲਾਇਨਜ਼ ਭਵਨ ਵਿਖੇ ਲਾਇਨਜ਼ ਕਲੱਬ ਰਾਏਕੋਟ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਪੋਰਟਸ ਐਂਡ ਵੈਲਫੇਅਰ ਕਲੱਬ ਤੇ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ਾਲ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਨੇ 210 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੈਂਜ਼ ਆਪ੍ਰੇਸ਼ਨ ਲਈ 45 ਮਰੀਜ਼ ਚੁਣੇ ਗਏ਼ ।
ਰਾਏਕੋਟ: ਲਾਇਨਜ਼ ਕਲੱਬ ਨੇ ਰਾਏਕੋਟ ’ਚ ਲਗਾਇਆ ਗਿਆ ਮੁਫ਼ਤ ਅੱਖਾਂ ਦਾ ਜਾਂਚ ਕੈਂਪ, 210 ਮਰੀਜ਼ਾਂ ਦਾ ਕੀਤਾ ਚੈੱਕਅੱਪ ਤੇ 45 ਮਰੀਜ਼ ਲੈਂਜ਼ ਆਪਰੇਸ਼ਨ ਲਈ ਚੁਣੇ ਗਏ - Raikot News