Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
Congress
Modi
Delhi
Viral
मारपीट
Crime
Jharkhand
Dm
Up
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
Uttarpradesh
No video available

ਬੱਸੀ ਪਠਾਣਾ: ਗਰਮੀ ਤੋਂ ਬਚਣ ਲਈ ਬੱਸੀ ਪਠਾਣਾ 'ਚ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ - ਐਸਐਮਓ ਹਰਲੀਨ ਕੌਰ

ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਬਸੀ ਪਠਾਣਾ ਵਿੱਚ ਅਡਵਾਈਜਰੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ‌ ਗਰਮੀ ਹੋਰ ਵਧਣ ਦੀ ਸੰਭਾਵਨਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਐਸਐਮਓ ਹਰਲੀਨ ਕੌਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਲੋਕਾਂ ਨੂੰ ਗਰਮੀ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਬੱਸੀ ਪਠਾਣਾ: ਗਰਮੀ ਤੋਂ ਬਚਣ ਲਈ ਬੱਸੀ ਪਠਾਣਾ 'ਚ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ - ਐਸਐਮਓ ਹਰਲੀਨ ਕੌਰ - Bassi Pathana News