ਰਾਮਪੁਰਾ ਫੂਲ: ਭੁੱਚੋ ਮੰਡੀ: ਅਕਾਲੀ ਦਲ ਦੀ ਬੈਠਕ, 2027 ਦੀਆਂ ਚੋਣਾਂ ਲਈ ਰਣਨੀਤੀ 'ਤੇ ਚਰਚਾ
ਭੁੱਚੋ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇੱਕ ਬੈਠਕ ਹੋਈ। ਇਸ ਵਿੱਚ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਉਮੀਦਵਾਰ ਡਾਕਟਰ ਦਲਜੀਤ ਸਿੰਘ ਗੁਰੂ ਅਤੇ ਨੌਜਵਾਨ ਸ਼ਾਮਲ ਹੋਏ। ਮੀਟਿੰਗ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਵਿਸ਼ੇਸ਼ ਗੱਲਬਾਤ ਕੀਤੀ ਗਈ।