ਨਕੋਦਰ: ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨਕੋਦਰ ਪਹੁੰਚੀ, ਆਗੂਆਂ ਵੱਲੋਂ ਕੀਤਾ ਗਿਆ ਸਵਾਗਤ
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਨਕੋਦਰ ਪਹੁੰਚੀ। ਇਸ ਦੌਰਾਨ ਸਥਾਨਕ ਭਾਜਪਾ ਆਗੂਆਂ ਨੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇਹ ਯਾਤਰਾ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘ ਰਹੀ ਹੈ।