ਹੁਸ਼ਿਆਰਪੁਰ: ਵੋਟ ਚੋਰੀ ਦੇ ਵਿਰੋਧ ਵਿੱਚ ਦਲਜੀਤ ਸਿੰਘ ਗਿਲਜ਼ੀਆਂ ਦੀ ਅਗਵਾਈ ਹੇਠ ਕਾਂਗਰਸ ਦਾ ਰੋਸ਼ ਪ੍ਰਦਰਸ਼ਨ
ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਗਿਲਜ਼ੀਆਂ ਦੀ ਅਗਵਾਈ ਹੇਠ ਵੋਟ ਚੋਰੀ ਦੇ ਵਿਰੋਧ ਵਿੱਚ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਵਰਕਰਾਂ ਨੇ ਇਸ ਮੁੱਦੇ 'ਤੇ ਆਪਣਾ ਵਿਰੋਧ ਜਤਾਇਆ।