Public App Logo
ਸੀ.ਆਈ.ਏ. ਸਟਾਫ਼ ਮੋਗਾ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ 'ਤੇ ਵੱਡੀ ਕਾਰਵਾਈ ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ 01 ਕਿਲੋਗ੍ਰਾਮ ਹੈਰੋਇਨ ਸਮੇਤ 03 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਦੇ ਆਧਾਰ 'ਤੇ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ। #jonetv #facebookviral #MogaPolice #WarAgainstDrugs #PunjabPolice - Moga News