ਐਸਏਐਸ ਨਗਰ ਮੁਹਾਲੀ: ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਜਾਰੀ ਹੋਇਆ ਕਾਰਨ ਦੱਸੋ ਨੋਟਿਸ
ਪੰਜਾਬ ਦੇ ਭਾਸ਼ਾ ਵਿਭਾਗ ਵਿੱਚ 42 ਖੋਜ ਸਹਾਇਕਾਂ ਦੀ ਭਰਤੀ ਦੇ ਮਾਮਲੇ ਵਿੱਚ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਭਰਤੀ ਵਿੱਚ ਯੋਗਤਾ ਦੇ ਮਾਪਦੰਡਾਂ ਅਤੇ ਰਾਖਵੇਂਕਰਨ ਦੇ ਨਿਯਮਾਂ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ।