ਤਰਨਤਾਰਨ: ਤਰਨ ਤਾਰਨ: ਪਿੰਡ ਗੱਗੋਬੂਹਾ 'ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ
ਤਰਨ ਤਾਰਨ ਦੇ ਪਿੰਡ ਗੱਗੋਬੂਹਾ ਅੱਡੇ 'ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਹਿਲਾ ਸਰਪੰਚ ਦੇ ਪਤੀ ਨਵਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।