ਫਾਜ਼ਿਲਕਾ: ਬਕੈਣ ਵਾਲਾ: AAP ਨੂੰ ਝਟਕਾ, ਸੁਖਦੇਵ ਸਿੰਘ ਕਾਂਗਰਸ ਵਿੱਚ ਸ਼ਾਮਲ
ਫਾਜ਼ਿਲਕਾ ਦੇ ਪਿੰਡ ਬਕੈਣ ਵਾਲਾ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਸੁਖਦੇਵ ਸਿੰਘ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਅਗਵਾਈ ਵਿੱਚ ਉਨ੍ਹਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।