ਨਵਾਂਸ਼ਹਿਰ: ਨਵਾਂਸ਼ਹਿਰ 'ਚ ਫੁੱਟਬਾਲ ਅੰਡਰ-14 ਲੜਕਿਆਂ ਦਾ ਰਾਜ ਪੱਧਰੀ ਟੂਰਨਾਮੈਂਟ ਸ਼ੁਰੂ
ਸ਼ਹੀਦ ਭਗਤ ਸਿੰਘ ਨਗਰ ਵਿਖੇ ਅੰਡਰ-14 ਲੜਕਿਆਂ ਦਾ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ ਹੋਇਆ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ। ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਰਾਹੀਂ ਨਸ਼ਿਆਂ ਤੋਂ ਦੂਰ ਰੱਖਣਾ ਹੈ।