ਨਕੋਦਰ: ਨਕੋਦਰ ਦੇ ਪਿੰਡ ਤਲਵਣ ਵਿਖੇ ਕਰਵਾਇਆ ਗਿਆ ਛਿੰਝ ਮੇਲਾ, ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕੀਤੀ ਸ਼ਿਰਕਤ
ਨਕੋਦਰ ਦੇ ਪਿੰਡ ਤਲਵਣ ਵਿੱਚ ਗੁੱਗਾ ਜਾਹਰ ਪੀਰ ਜੀ ਦੇ ਆਸ਼ੀਰਵਾਦ ਨਾਲ ਛਿੰਝ ਮੇਲਾ ਕਰਵਾਇਆ ਗਿਆ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।