ਅੰਮ੍ਰਿਤਸਰ 2: ਅੰਮ੍ਰਿਤਸਰ: SIR ਅਤੇ ਚੋਣ ਕਮਿਸ਼ਨ ਖਿਲਾਫ ਕਾਂਗਰਸ ਦਾ ਰੋਸ ਪ੍ਰਦਰਸ਼ਨ, ਕੇਂਦਰ 'ਤੇ ਚੁੱਕੇ ਸਵਾਲ
ਅੰਮ੍ਰਿਤਸਰ 'ਚ ਕਾਂਗਰਸ ਵੱਲੋਂ SIR ਅਤੇ ਚੋਣ ਕਮਿਸ਼ਨ ਖਿਲਾਫ ਰੋਸ ਪ੍ਰਦਰਸ਼ਨ। ਸੁਖਜਿੰਦਰ ਸਿੰਘ ਡੈਨੀ ਨੇ ਚੋਣ ਪ੍ਰਕਿਰਿਆ 'ਚ ਪਾਰਦਰਸ਼ਤਾ ਦੀ ਮੰਗ ਕੀਤੀ ਅਤੇ ਨਸ਼ਿਆਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ।