CIA ਸਟਾਫ਼ ਮੋਗਾ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 04 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਸਬੰਧੀ ਥਾਣਾ ਬੱਧਨੀ ਕਲਾਂ ਵਿਖੇ NDPS Act ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਿਆਂ ਦੀ ਸਪਲਾਈ ’ਤੇ ਪੂਰੀ ਤਰ੍ਹਾਂ ਨਕੇਲ ਕੱਸਣ ਲਈ ਮੋਗਾ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ
#jonetv #facebookpost #PunjabPolice #CrimeNews
Moga, Moga | Aug 19, 2026