Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
No video available

ਬਲਾਚੌਰ: ਨਵਾਂ ਪਿੰਡ ਟੱਪਰੀਆਂ ਦੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਆਰੋਪ ਵਿੱਚ ਤਿੰਨ ਵਿਅਕਤੀਆਂ ਖਿਲਾਫ ਸਦਰ ਥਾਣਾ ਪੁਲਿਸ ਨੇ ਕੀਤਾ ਮੁਕਦਮਾ ਦਰਜ

ਸਦਰ ਥਾਣਾ ਬਲਾਚੌਰ ਦੇ ਏਐਸਆਈ ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੀਰਾ ਲਾਲ ਵਾਸੀ ਨਵਾਂ ਪਿੰਡ ਟੱਪਰੀਆਂ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਨਾਲ ਅਸ਼ਵਨੀ ਕੁਮਾਰ, ਪਰਸ਼ੋਤਮ ਲਾਲ ਅਤੇ ਚੰਦਰ ਸ਼ੇਖਰ ਉਰਫ ਸੇਠੀ ਨੇ ਉਸ ਨੂੰ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ। ਜਿਸ ਉਪਰੰਤ ਉਸਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਤਿੰਨ ਆਰੋਪੀਆਂ ਖਿਲਾਫ ਮੁਕਦਮਾ ਦਰਜ ਕੀਤਾ ਹੈ।

MORE NEWS

ਬਲਾਚੌਰ: ਨਵਾਂ ਪਿੰਡ ਟੱਪਰੀਆਂ ਦੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਆਰੋਪ ਵਿੱਚ ਤਿੰਨ ਵਿਅਕਤੀਆਂ ਖਿਲਾਫ ਸਦਰ ਥਾਣਾ ਪੁਲਿਸ ਨੇ ਕੀਤਾ ਮੁਕਦਮਾ ਦਰਜ - Balachaur News