ਤਰਨਤਾਰਨ: ਖੇਮਕਰਨ: ਪਿੰਡ ਸਿਧਵਾ ਤੇ ਚੇਲਾ ਵਿੱਚ ਨਵੀਆਂ ਲਿੰਕ ਸੜਕਾਂ ਦਾ ਉਦਘਾਟਨ
ਖੇਮਕਰਨ ਹਲਕੇ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਸਿਧਵਾ ਅਤੇ ਚੇਲਾ ਵਿਖੇ ਵੱਖ-ਵੱਖ ਲਿੰਕ ਸੜਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ।