ਮਾਨਸਾ: ਮਾਨਸਾ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, ਹੈਰੋਇਨ ਅਤੇ ਡਰੱਗ ਮਨੀ ਬਰਾਮਦ
Mansa, Mansa | Sep 27, 2026 ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 31.85 ਗ੍ਰਾਮ ਹੈਰੋਇਨ, 108 ਨਸ਼ੀਲੀਆਂ ਗੋਲੀਆਂ, 50 ਹਜ਼ਾਰ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਰਜ ਕੀਤੇ ਗਏ ਹਨ।