ਨਵਾਂਸ਼ਹਿਰ: SBS ਨਗਰ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, 3 ਤਸਕਰਾਂ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਉਂਦਿਆਂ 3 ਵੱਖ-ਵੱਖ ਥਾਣਿਆਂ ਅਧੀਨ 3 ਤਸਕਰਾਂ ਨੂੰ ਕਾਬੂ ਕਰਕੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।