ਮਾਨਸਾ: ਮੈਰਿਜ ਪੈਲੇਸਾਂ ਵਿੱਚ ਅਸਲਾ ਲੈ ਕੇ ਜਾਣ 'ਤੇ ਮੁਕੰਮਲ ਪਾਬੰਦੀ, ਜਾਣੋ ਕਦੋਂ ਤੱਕ ਲਾਗੂ?
Mansa, Mansa | Oct 3, 2026 ਮਾਨਸਾ ਵਿੱਚ ਮੈਰਿਜ ਪੈਲੇਸਾਂ ਅੰਦਰ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਰੋਕ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਹਵਾਈ ਫਾਇਰਿੰਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ 30 ਨਵੰਬਰ 2026 ਤੱਕ ਲਾਗੂ ਰਹੇਗੀ।