ਮੁਕੇਰੀਆਂ: BBMB ਵੱਲੋਂ 'ਪ੍ਰਿਵੈਂਟਿਵ ਵਿਜੀਲੈਂਸ' ਵਿਸ਼ੇ 'ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵੱਲੋਂ ਅੱਜ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਦੀ ਅਗਵਾਈ ਵਿੱਚ 'ਅਗ੍ਰਿਮ ਸਤਰਕਤਾ' ਵਿਸ਼ੇ 'ਤੇ ਇੱਕ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੰਸਥਾ ਦੀ ਕਾਰਜਕੁਸ਼ਲਤਾ ਵਧਾਉਣ ਲਈ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ।