ਨਕੋਦਰ: ਪੰਜਾਬ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਕੈਂਬਰਿਜ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਵਿੱਚ ਸਕੂਲਾਂ ਅਤੇ ਦੇਵੀ ਤਲਾਬ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਜਾਂਚ ਵਿੱਚ ਜੁਟ ਗਈਆਂ ਹਨ।