ਅੰਮ੍ਰਿਤਸਰ 2: ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜਿਤ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਤੇਜ਼ ਕਰਨ ਦਾ ਐਲਾਨ
ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜਿਤ ਨੇ ਗੁਰਦੁਆਰਾ ਸੁਧਾਰ ਲਹਿਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ SGPC ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ 13 ਨੁਕਾਤੀ ਵਿਜ਼ਨ ਜਾਰੀ ਕੀਤਾ।