ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਵਿੱਚ ਪੁਲਿਸ ਦੀ ਵਿਸ਼ੇਸ਼ ਨਾਕਾਬੰਦੀ, ਵਾਹਨਾਂ ਦੀ ਕੀਤੀ ਚੈਕਿੰਗ
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਉਹ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।