Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
No video available

ਲੁਧਿਆਣਾ ਪੂਰਬੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਸਕੇਐਮ ਦੇ ਸੱਦੇ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਬਾਹਰ ਦਿੱਤਾ ਧਰਨਾ ਕਿਹਾ ਐਮਪੀ ਨੂੰ ਮੰਗ ਪੱਤਰ ਦੇਣਾ

ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਯੂਨੀਅਨ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਚ ਪਹੁੰਚ ਐਸਕੇਐਮ ਦੇ ਸੱਦੇ ਤੇ ਧਰਨਾ ਦਿੱਤਾ ਗਿਆ ਜਿਸ ਵਿੱਚ ਉਹਨਾਂ ਜ਼ਿਕਰ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਹਨਾਂ ਵੱਖ-ਵੱਖ ਮੰਗਾਂ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਅੱਜ ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਤਾਂ ਤਾਂ ਜੋ ਪਾਰਲੀਮੈਂਟ ਆਵਾਜ਼ ਚੁੱਕਣ