ਮਾਨਸਾ: ਅਪੈਕਸ ਕਲੱਬ ਵੱਲੋਂ ਮਹਾਤਮਾ ਗਾਂਧੀ ਜੀ ਨੂੰ ਰੁੱਖ ਲਗਾ ਕੇ ਦਿੱਤੀ ਸ਼ਰਧਾਂਜਲੀ
Mansa, Mansa | Oct 2, 2026 ਮਾਨਸਾ ਦੇ ਮਾਤਾ ਸੁੰਦਰੀ ਕਾਲਜ ਵਿਖੇ ਅਪੈਕਸ ਕਲੱਬ ਵੱਲੋਂ ਮਹਾਤਮਾ ਗਾਂਧੀ ਦੇ ਜਨਮਦਿਨ ਮੌਕੇ ਰੁੱਖ ਲਗਾਏ ਗਏ। ਇਸ ਮੌਕੇ ਸਮਾਜਸੇਵੀ ਅਮਨ ਸਿੰਗਲਾ ਢੈਪਈ ਤੇ ਕਲੱਬ ਦੇ ਮੈਂਬਰਾਂ ਨੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ।