ਪਠਾਨਕੋਟ: ਡੇਂਗੂ ਦੇ ਹਾਟ ਸਪਾਟ ਇਲਾਕਿਆਂ ਵਿੱਚ ਸਿਹਤ ਵਿਭਾਗ ਦੀ ਚੈਕਿੰਗ, ਲਾਰਵਾ ਕੀਤਾ ਨਸ਼ਟ
ਪਠਾਨਕੋਟ ਵਿੱਚ ਡੇਂਗੂ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹਨ। ਸ਼ਹਿਰ ਦੇ ਵੱਖ-ਵੱਖ ਹਾਟ ਸਪਾਟ ਇਲਾਕਿਆਂ ਵਿੱਚ ਚੈਕਿੰਗ ਕਰਕੇ ਲਾਰਵਾ ਨਸ਼ਟ ਕੀਤਾ ਗਿਆ ਅਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਗਿਆ ਹੈ।