ਅੰਮ੍ਰਿਤਸਰ 2: ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅਮਰੀਕੀ ਰਾਜਦੂਤ ਸਰਜੀਓ ਗੋਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਹੋਈ ਮੁਲਾਕਾਤ। LPU ਵਿਵਾਦ 'ਤੇ ਜਥੇਦਾਰ ਸਾਹਿਬ ਨੇ ਕਿਹਾ ਕਿ ਭੰਨ-ਤੋੜ ਪੰਜਾਬ ਦਾ ਖਾਸਾ ਨਹੀਂ ਹੈ।