ਨਕੋਦਰ: ਨਕੋਦਰ ਦੇ ਪਿੰਡ ਸ਼ੰਕਰ 'ਚ ਪੁਲਿਸ ਦਾ ਵੱਡਾ ਕਾਸੋ ਆਪਰੇਸ਼ਨ, ਨਸ਼ਾ ਤਸਕਰਾਂ 'ਤੇ ਕਾਰਵਾਈ
ਨਕੋਦਰ ਦੇ ਪਿੰਡ ਸ਼ੰਕਰ ਵਿੱਚ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਕਾਸੋ ਆਪਰੇਸ਼ਨ ਚਲਾਇਆ ਗਿਆ। ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਦੌਰਾਨ ਨਸ਼ਾ ਬਰਾਮਦ ਹੋਇਆ ਅਤੇ ਕਈਆਂ 'ਤੇ ਮਾਮਲੇ ਦਰਜ ਕੀਤੇ ਗਏ ਹਨ।