ਨਵਾਂਸ਼ਹਿਰ: SBS ਨਗਰ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
ਸ਼ਹੀਦ ਭਗਤ ਸਿੰਘ ਨਗਰ 'ਚ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ। ਡੀਸੀ ਗੁਲਪ੍ਰੀਤ ਸਿੰਘ ਔਲਖ ਨੇ ਟ੍ਰੈਫਿਕ ਵਿਵਸਥਾ ਸੁਧਾਰਨ, ਬਲੈਕ ਸਪਾਟਸ ਦੇ ਸੁਧਾਰ, ਹੈਲਮੇਟ ਨਿਯਮਾਂ ਦੀ ਪਾਲਣਾ ਅਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।