ਰਾਮਪੁਰਾ ਫੂਲ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਲਾਭਪਾਤਰੀਆਂ ਨੂੰ ਕਾਰਡ ਵੰਡਣ ਲਈ ਕੈਂਪ ਦਾ ਆਯੋਜਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡਣ ਲਈ ਕੈਂਪ ਲਗਾਇਆ ਗਿਆ। ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਅਤੇ ਸਾਬਕਾ ਕੌਂਸਲਰ ਦਲਜੀਤ ਸਿੰਘ ਨੇ ਲਾਭਪਾਤਰੀਆਂ ਨੂੰ ਕਾਰਡ ਦਿੱਤੇ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਸਨ।