ਸਮਾਣਾ: ਸਮਾਣਾ ਤੋਂ 'ਜਸ਼ਨ-ਏ-ਇਨਕਲਾਬ' ਲਈ ਰਵਾਨਾ ਹੋਇਆ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਵੱਡਾ ਕਾਫ਼ਲਾ
Samana, Patiala | Sep 28, 2026 ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਲੁਧਿਆਣਾ ਵਿਖੇ ਹੋ ਰਹੇ 'ਜਸ਼ਨ-ਏ-ਇਨਕਲਾਬ' ਸਮਾਗਮ ਲਈ ਸਮਾਣਾ ਤੋਂ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਰੱਖੜਾ ਨੇ ਨਸ਼ਾ-ਮੁਕਤ ਪੰਜਾਬ ਦੇ ਸੰਕਲਪ 'ਤੇ ਜ਼ੋਰ ਦਿੱਤਾ।