ਪਠਾਨਕੋਟ: ਜ਼ਿਲ੍ਹੇ ਵਿੱਚ ਪੁਲਿਸ ਦੀ ਸਖ਼ਤੀ, ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਵਿਸ਼ੇਸ਼ ਵਾਹਨ ਚੈਕਿੰਗ ਨਾਕੇ
ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕਣ ਲਈ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਵਾਹਨ ਚੈਕਿੰਗ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।