ਤਰਨਤਾਰਨ: ਏਸ਼ੀਅਨ ਖੇਡਾਂ ਦੀ ਜੇਤੂ ਬਲਜੀਤ ਕੌਰ ਦਾ ਪਿੰਡ ਕਾਕਾ ਕੰਡਿਆਲਾ ਪਹੁੰਚਣ 'ਤੇ ਸ਼ਾਨਦਾਰ ਸਵਾਗਤ
ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੀ ਮੈਂਬਰ ਬਲਜੀਤ ਕੌਰ ਦਾ ਪਿੰਡ ਕਾਕਾ ਕੰਡਿਆਲਾ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ।