ਖਡੂਰ ਸਾਹਿਬ: ਗੋਇੰਦਵਾਲ ਸਾਹਿਬ: ਸ੍ਰੀ ਗੁਰੂ ਅਮਰਦਾਸ ਜੀ ਦਾ 452ਵਾਂ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ
ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ੍ਰੀ ਬਾਓਲੀ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ 452ਵਾਂ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੀ ਸੇਵਾ ਨਿਰੰਤਰ ਜਾਰੀ ਹੈ।