ਮਾਨਸਾ: ਖੇਡਾਂ ਵਤਨ ਪੰਜਾਬ ਦੀਆਂ ਦੇ ਪੰਜਵੇਂ ਦਿਨ ਗੱਤਕੇ ਤੇ ਅਥਲੈਟਿਕਸ ਦੇ ਮੁਕਾਬਲੇ
Mansa, Mansa | Oct 3, 2026 ਮਾਨਸਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਪੰਜਵਾਂ ਦਿਨ। ਜੈਵਲਿਨ ਥਰੋਅ, ਗੱਤਕਾ, ਟੇਬਲ ਟੈਨਿਸ ਅਤੇ ਅਥਲੈਟਿਕਸ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਨੇ ਜਿੱਤੇ ਤਗਮੇ।