ਪਠਾਨਕੋਟ: ਸੁਜਾਨਪੁਰ ਦੇ ਪਿੰਡ ਜਲਾਹਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ
ਹਲਕਾ ਸੁਜਾਨਪੁਰ ਦੇ ਪਿੰਡ ਜਲਾਹਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ ਗਈ। ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ।