Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
No video available

ਗੁਰਦਾਸਪੁਰ: ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਵੇ ਤਾਂ ਤੁਰੰਤ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ- ਥਾਣਾ ਮੁਖੀ ਸਦਰ

Gurdaspur, Gurdaspur | Oct 12, 2024
ਤਿਉਹਾਰਾਂ ਅਤੇ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਇਆ ਥਾਨਾ ਸਦਰ ਦੇ ਮੁਖੀ ਅਮਨਦੀਪ ਸਿੰਘ ਨੇ ਕੀਤੀ ਵਿਸ਼ੇਸ਼ ਅਪੀਲ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸਦੀ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਕੋਈ ਵੀ ਅਨਸਖਾਵਨੀ ਘਟਨਾ ਨਾ ਵਾਪਰ ਸਕੇ ਉਹਨਾਂ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਗਲਤ ਅਫਵਾਹ ਫੈਲਾਉਂਦਾ ਹੈ ਤਾਂ ਉਸਦੇ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਗੁਰਦਾਸਪੁਰ: ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਵੇ ਤਾਂ ਤੁਰੰਤ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ- ਥਾਣਾ ਮੁਖੀ ਸਦਰ - Gurdaspur News